ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਇਹ ਨੇ ਪ੍ਰਭੁ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਮਨ ਵਿੱਚ ਸਰਗਰਮ ਹੋ ਕੇ ਯਿਸੂ ਦੀਆਂ ਗੱਲਾਂ ਜਤਨ ਨਾਲ ਸੁਣਾਉਂਦਾ ਅਤੇ ਸਿਖਾਲਦਾ ਸੀ ਪਰ ਨਿਰਾ ਯੂਹੰਨਾ ਦਾ ਬਪਤਿਸਮਾ ਜਾਣਦਾ ਸੀ

ERVPA
25. ਉਸਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬਡ਼ੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।

IRVPA
25. ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 25 of Total Verses 28
  • ਇਹ ਨੇ ਪ੍ਰਭੁ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਮਨ ਵਿੱਚ ਸਰਗਰਮ ਹੋ ਕੇ ਯਿਸੂ ਦੀਆਂ ਗੱਲਾਂ ਜਤਨ ਨਾਲ ਸੁਣਾਉਂਦਾ ਅਤੇ ਸਿਖਾਲਦਾ ਸੀ ਪਰ ਨਿਰਾ ਯੂਹੰਨਾ ਦਾ ਬਪਤਿਸਮਾ ਜਾਣਦਾ ਸੀ
  • ERVPA

    ਉਸਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬਡ਼ੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
  • IRVPA

    ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
Total 28 Verses, Current Verse 25 of Total Verses 28
×

Alert

×

punjabi Letters Keypad References