PAV
21. ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ
ERVPA
21. ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
IRVPA
21. ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN