ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ

ERVPA
1. ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹਡ਼ੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।

IRVPA
1. ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 1 of Total Verses 14
1 2 3 4 5 6 7 8 9 10 11 12 13 14
  • ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ
  • ERVPA

    ਹਰ ਯਹੂਦੀ ਸਰਦਾਰ ਜਾਜਕ ਲੋਕਾਂ ਵਿੱਚੋਂ ਚੁਣਿਆ ਜਾਂਦਾ ਹੈ। ਜਾਜਕ ਨੂੰ ਉਨ੍ਹਾਂ ਗੱਲਾਂ ਨਾਲ ਲੋਕਾਂ ਦੀ ਸਹਾਇਤਾ ਕਰਨ ਦਾ ਕੰਮ ਸੌਂਪਿਆ ਗਿਆ ਹੈ ਜਿਹਡ਼ੀਆਂ ਉਹ ਪਰਮੇਸ਼ੁਰ ਲਈ ਕਰਦਾ ਹੈ। ਉਸ ਜਾਜਕ ਨੂੰ ਪਾਪਾਂ ਲਈ ਪਰਮੇਸ਼ੁਰ ਨੂੰ ਤੋਹਫ਼ੇ ਅਤੇ ਕੁਰਬਾਨੀਆਂ ਅਰਪਨ ਕਰਨੀਆਂ ਚਾਹੀਦੀਆਂ ਹਨ।
  • IRVPA

    ਹਰੇਕ ਪ੍ਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦੇ ਕੰਮਾਂ ਦੇ ਲਈ ਮਨੁੱਖਾਂ ਦੇ ਹੀ ਲਈ ਥਾਪਿਆ ਜਾਂਦਾ ਹੈ, ਤਾਂ ਕਿ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ।
Total 14 Verses, Current Verse 1 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References