ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਏਹ ਬੁੜ ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਦੇ ਹਨ ਅਤੇ ਮੂੰਹੋਂ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਹੇ ਪਿੱਛੋਂ ਮੂੰਹ ਉੱਤੇ ਵਡਿਆਈ ਕਰਦੇ ਹਨ।।

ERVPA
16. ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।

IRVPA
16. ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 16 of Total Verses 25
  • ਏਹ ਬੁੜ ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਦੇ ਹਨ ਅਤੇ ਮੂੰਹੋਂ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਹੇ ਪਿੱਛੋਂ ਮੂੰਹ ਉੱਤੇ ਵਡਿਆਈ ਕਰਦੇ ਹਨ।।
  • ERVPA

    ਇਹ ਲੋਕ ਹਮੇਸ਼ਾ ਹੋਰਨਾਂ ਲੋਕਾਂ ਬਾਰੇ ਸ਼ਿਕਾਇਤ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਨੁਕਸ ਕਢਦੇ ਰਹਿੰਦੇ ਹਨ। ਉਹ ਹਮੇਸ਼ਾ ਉਹੀ ਬੁਰੀਆਂ ਗੱਲਾਂ ਕਰਦੇ ਹਨ ਜੋ ਉਹ ਚਾਹੁੰਦੇ ਹਨ। ਉਹ ਆਪਣੇ-ਆਪ ਬਾਰੇ ਸ਼ੇਖੀ ਮਾਰਦੇ ਹਨ। ਉਨ੍ਹਾਂ ਦਾ ਲੋਕਾਂ ਦੀ ਤਾਰੀਫ਼ ਕਰਨ ਦਾ ਕੇਵਲ ਇੱਕ ਕਾਰਣ ਹੁੰਦਾ ਹੈ, ਆਪਣੀ ਮਨ ਇਛਿੱਤ ਵਸਤੂ ਨੂੰ ਪ੍ਰਾਪਤ ਕਰਨਾ।
  • IRVPA

    ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
Total 25 Verses, Current Verse 16 of Total Verses 25
×

Alert

×

punjabi Letters Keypad References