ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ?

ERVPA
33. ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਾਡ਼ੀ ਉਸਤਤਿ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।

IRVPA
33. ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 33 of Total Verses 49
  • ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ?
  • ERVPA

    ਜੇਕਰ ਤੁਸੀਂ ਸਿਰਫ਼ ਉਨ੍ਹਾਂ ਦਾ ਹੀ ਚੰਗਾ ਕਰੋ ਜੋ ਤੁਹਾਡੇ ਲਈ ਚੰਗਾ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਾਡ਼ੀ ਉਸਤਤਿ ਦੀ ਆਸ ਰੱਖਦੇ ਹੋ। ਪਾਪੀ ਵੀ ਤਾਂ ਇਹੀ ਕਰਦੇ ਹਨ।
  • IRVPA

    ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?
Total 49 Verses, Current Verse 33 of Total Verses 49
×

Alert

×

punjabi Letters Keypad References