ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਤਾਂ ਉਨ੍ਹਾਂ ਨੇ ਕੋਲ ਆਣ ਕੇ ਉਸਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਉਸ ਨੇ ਉੱਠ ਕੇ ਪੌਣ ਅਤੇ ਪਾਣੀ ਦੀਆਂ ਠਾਠਾਂ ਨੂੰ ਦੱਬਕਾ ਦਿੱਤਾ ਅਰ ਓਹ ਥੰਮ ਗਈਆਂ ਅਤੇ ਚੈਨ ਹੋ ਗਿਆ

ERVPA
24. ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚਲੇ ਹਾਂ।” ਯਿਸੂ ਉਠਿਆ ਅਤੇ ਉਸਨੇ ਹਵਾ ਅਤੇ ਲਹਿਰਾਂ ਨੂੰ ਝਿਡ਼ਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।

IRVPA
24. ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 24 of Total Verses 56
  • ਤਾਂ ਉਨ੍ਹਾਂ ਨੇ ਕੋਲ ਆਣ ਕੇ ਉਸਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਉਸ ਨੇ ਉੱਠ ਕੇ ਪੌਣ ਅਤੇ ਪਾਣੀ ਦੀਆਂ ਠਾਠਾਂ ਨੂੰ ਦੱਬਕਾ ਦਿੱਤਾ ਅਰ ਓਹ ਥੰਮ ਗਈਆਂ ਅਤੇ ਚੈਨ ਹੋ ਗਿਆ
  • ERVPA

    ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚਲੇ ਹਾਂ।” ਯਿਸੂ ਉਠਿਆ ਅਤੇ ਉਸਨੇ ਹਵਾ ਅਤੇ ਲਹਿਰਾਂ ਨੂੰ ਝਿਡ਼ਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ।
  • IRVPA

    ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।
Total 56 Verses, Current Verse 24 of Total Verses 56
×

Alert

×

punjabi Letters Keypad References