ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਕਿਉਂਕਿ ਉਹ ਉਸ ਭਿਸ਼੍ਰਟ ਆਤਮਾ ਨੂੰ ਹੁਕਮ ਕਰ ਰਿਹਾ ਸੀ ਕਿ ਇਸ ਮਨੁੱਖ ਵਿੱਚੋਂ ਨਿੱਕਲ ਜਾਹ ਇਸ ਲਈ ਜੋ ਉਹ ਬਹੁਤ ਵਾਰੀ ਉਹ ਨੂੰ ਖਿੱਚ ਕਰਦਾ ਸੀ ਅਤੇ ਉਹ ਸੰਗਲਾਂ ਅਤੇ ਬੇੜੀਆਂ ਨਾਲ ਜਕੜਿਆ ਹੋਇਆ ਪਹਿਰੇ ਵਿੱਚ ਰਹਿੰਦਾ ਸੀ ਪਰ ਉਹ ਬੰਧਨਾਂ ਨੂੰ ਤੋਂੜ ਸੁੱਟਦਾ ਅਤੇ ਭੂਤ ਉਹ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ

ERVPA
29. [This verse may not be a part of this translation]

IRVPA
29. ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 29 of Total Verses 56
  • ਕਿਉਂਕਿ ਉਹ ਉਸ ਭਿਸ਼੍ਰਟ ਆਤਮਾ ਨੂੰ ਹੁਕਮ ਕਰ ਰਿਹਾ ਸੀ ਕਿ ਇਸ ਮਨੁੱਖ ਵਿੱਚੋਂ ਨਿੱਕਲ ਜਾਹ ਇਸ ਲਈ ਜੋ ਉਹ ਬਹੁਤ ਵਾਰੀ ਉਹ ਨੂੰ ਖਿੱਚ ਕਰਦਾ ਸੀ ਅਤੇ ਉਹ ਸੰਗਲਾਂ ਅਤੇ ਬੇੜੀਆਂ ਨਾਲ ਜਕੜਿਆ ਹੋਇਆ ਪਹਿਰੇ ਵਿੱਚ ਰਹਿੰਦਾ ਸੀ ਪਰ ਉਹ ਬੰਧਨਾਂ ਨੂੰ ਤੋਂੜ ਸੁੱਟਦਾ ਅਤੇ ਭੂਤ ਉਹ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ
  • ERVPA

    This verse may not be a part of this translation
  • IRVPA

    ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।
Total 56 Verses, Current Verse 29 of Total Verses 56
×

Alert

×

punjabi Letters Keypad References