ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਜਾਂ ਦਿਨ ਢਲਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ ਕਿ ਭੀੜ ਨੂੰ ਵਿਦਿਆ ਕਰ ਜੋ ਓਹ ਆਲੇ ਦੁਆਲੇ ਦਿਆਂ ਪਿੰਡਾਂ ਅਤੇ ਗਰਾਵਾਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐੱਥੇ ਉਜਾੜ ਥਾਂ ਵਿੱਚ ਹਾਂ

ERVPA
12. ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀਡ਼ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇਡ਼ੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲਭ ਸਕਣ ਕਿਉਂ ਜੋ ਅਸੀਂ ਇਥੇ ਦੂਰ ਬੀਆਵਾਨ ਵਿੱਚ ਹਾਂ।”

IRVPA
12. ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 62 Verses, Current Verse 12 of Total Verses 62
  • ਜਾਂ ਦਿਨ ਢਲਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ ਕਿ ਭੀੜ ਨੂੰ ਵਿਦਿਆ ਕਰ ਜੋ ਓਹ ਆਲੇ ਦੁਆਲੇ ਦਿਆਂ ਪਿੰਡਾਂ ਅਤੇ ਗਰਾਵਾਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐੱਥੇ ਉਜਾੜ ਥਾਂ ਵਿੱਚ ਹਾਂ
  • ERVPA

    ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀਡ਼ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇਡ਼ੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲਭ ਸਕਣ ਕਿਉਂ ਜੋ ਅਸੀਂ ਇਥੇ ਦੂਰ ਬੀਆਵਾਨ ਵਿੱਚ ਹਾਂ।”
  • IRVPA

    ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ।
Total 62 Verses, Current Verse 12 of Total Verses 62
×

Alert

×

punjabi Letters Keypad References