ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
39. ਅਤੇ ਵੇਖੋ ਕਿ ਇੱਕ ਰੂਹ ਉਹ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਣਚਕ ਚੀਕਣ ਲੱਗ ਜਾਂਦਾ ਹੈ ਅਰ ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਹ ਨੂੰ ਝੱਗ ਆ ਜਾਂਦੀ ਹੈ ਅਤੇ ਉਹ ਨੂੰ ਭੰਨ ਮਰੋੜ ਕੇ ਮਸਾਂ ਜਿਹੇ ਉਹ ਨੂੰ ਛੱਡਦੀ ਹੈ

ERVPA
39. ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸਨੂੰ ਕਦੀ ਵੀ ਨਹੀਂ ਛੱਡਦਾ।

IRVPA
39. ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 62 Verses, Current Verse 39 of Total Verses 62
  • ਅਤੇ ਵੇਖੋ ਕਿ ਇੱਕ ਰੂਹ ਉਹ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਣਚਕ ਚੀਕਣ ਲੱਗ ਜਾਂਦਾ ਹੈ ਅਰ ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਹ ਨੂੰ ਝੱਗ ਆ ਜਾਂਦੀ ਹੈ ਅਤੇ ਉਹ ਨੂੰ ਭੰਨ ਮਰੋੜ ਕੇ ਮਸਾਂ ਜਿਹੇ ਉਹ ਨੂੰ ਛੱਡਦੀ ਹੈ
  • ERVPA

    ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸਨੂੰ ਕਦੀ ਵੀ ਨਹੀਂ ਛੱਡਦਾ।
  • IRVPA

    ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਆ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।
Total 62 Verses, Current Verse 39 of Total Verses 62
×

Alert

×

punjabi Letters Keypad References