ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
48. ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।

ERVPA
48. “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵਧ ਮਹੱਤਵਪੂਰਣ ਮਨੁੱਖ ਹੈ।

IRVPA
48. ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 62 Verses, Current Verse 48 of Total Verses 62
  • ਅਤੇ ਉਨ੍ਹਾਂ ਨੂੰ ਆਖਿਆ ਭਈ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਉਸ ਨੂੰ ਜਿਹ ਨੇ ਮੈਨੂੰ ਘੱਲਿਆ ਹੈ ਕਬੂਲ ਕਰਦਾ ਹੈ ਕਿਉਕਿ ਜੋ ਕੋਈ ਤੁਸਾਂ ਸਭਨਾਂ ਵਿੱਚੋਂ ਹੋਰਨਾਂ ਨਾਲੋਂ ਛੋਟਾ ਸੋਈ ਵੱਡਾ ਹੈ।।
  • ERVPA

    “ਜੇ ਕੋਈ ਵੀ ਮੇਰੇ ਨਾਮ ਤੇ ਇਸ ਛੋਟੇ ਬਾਲਕ ਨੂੰ ਕਬੂਲ ਕਰਦਾ ਹੈ ਤਾਂ ਉਹ ਮੈਨੂੰ ਕਬੂਲ ਕਰ ਲੈਦਾ ਹੈ। ਜੇਕਰ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂਕਿ ਜੋ ਕੋਈ ਵੀ ਤੁਹਾਡੇ ਵਿੱਚੋਂ ਸਭ ਤੋਂ ਵਧ ਨਿਮਰਤਾ ਵਾਲਾ ਹੈ ਉਹੀ ਸਭ ਤੋਂ ਵਧ ਮਹੱਤਵਪੂਰਣ ਮਨੁੱਖ ਹੈ।
  • IRVPA

    ਅਤੇ ਉਨ੍ਹਾਂ ਨੂੰ ਆਖਿਆ ਕਿ ਜੋ ਕੋਈ ਮੇਰੇ ਨਾਮ ਕਰਕੇ ਇਸ ਬਾਲਕ ਨੂੰ ਸਵੀਕਾਰ ਕਰੇ ਸੋ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਕੋਈ ਮੈਨੂੰ ਸਵੀਕਾਰ ਕਰੇ ਸੋ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਸਵੀਕਾਰ ਕਰਦਾ ਹੈ ਕਿਉਂਕਿ ਜੋ ਕੋਈ ਤੁਹਾਡੇ ਸਭਨਾਂ ਵਿੱਚੋਂ ਦੂਜਿਆਂ ਨਾਲੋਂ ਛੋਟਾ ਹੈ, ਉਹ ਹੀ ਵੱਡਾ ਹੈ।
Total 62 Verses, Current Verse 48 of Total Verses 62
×

Alert

×

punjabi Letters Keypad References