PAV
4. ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ
ERVPA
4. ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸਨੇ ਉਜਾਡ਼ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸਨੇ ਉਨ੍ਹਾਂ ਨੂੰ ਸਿਖਾਇਆ ਕਿ ਉਹ ਬਪਤਿਸਮਾ ਲੈਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸਕਣਗੇ।
IRVPA
4. ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN