PAV
31. ਫੇਰ ਉਹ ਉਨ੍ਹਾਂ ਨੂੰ ਸਿਖਾਲਣ ਲੱਗਾ ਭਈ ਜ਼ਰੂਰ ਹੈ ਜੋ ਮਨੁੱਖ ਦਾ ਪੁੱਤ੍ਰ ਬਹੁਤ ਦੁਖ ਝੱਲੇ ਅਤੇ ਬਜ਼ੁਰਗਾਂ ਅਤੇ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਥੀਂ ਰੱਦਿਆ ਜਾਏ ਅਰ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਜੀ ਉੱਠੇ
ERVPA
31. ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।
IRVPA
31. (ਮੱਤੀ 16:21-23; ਲੂਕਾ 9:22) ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN