ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
25. ਜਦ ਉਹ ਘਰ ਵਿੱਚ ਆਇਆ, ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿੰਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆ ਤੋਂ?

ERVPA
25. ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”

IRVPA
25. ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 25 of Total Verses 27
  • ਜਦ ਉਹ ਘਰ ਵਿੱਚ ਆਇਆ, ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿੰਨ੍ਹਾਂ ਤੋਂ ਕਰ ਯਾ ਮਹਸੂਲ ਲੈਂਦੇ ਹਨ, ਆਪਣੇ ਪੁੱਤ੍ਰਾਂ ਤੋਂ ਯਾ ਪਰਾਇਆ ਤੋਂ?
  • ERVPA

    ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
  • IRVPA

    ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?
Total 27 Verses, Current Verse 25 of Total Verses 27
×

Alert

×

punjabi Letters Keypad References