PAV
64. ਯਿਸੂ ਨੇ ਉਹ ਨੂੰ ਕਿਹਾ, ਤੈਂ ਸਤ ਆਖ ਦਿੱਤਾ ਹੈ ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਏਦੋਂ ਅੱਗੇ ਤੁਸੀਂ ਮਨੁੱਖ ਦੇ ਪੁੱਤ੍ਰ ਨੂੰ ਕੁਦਰਤ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ
ERVPA
64. ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਹੀ ਹਾਂ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਭਵਿਖ ਵਿੱਚ, ਤੁਸੀਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਬੈਠਿਆਂ, ਅਤੇ ਸਵਰਗਾਂ ਦੇ ਬੱਦਲਾਂ ਚੋਂ ਆਉਂਦਿਆਂ ਵੇਖੋਂਗੇ।”
IRVPA
64. ਯਿਸੂ ਨੇ ਉਹ ਨੂੰ ਕਿਹਾ, ਤੂੰ ਸੱਚ ਆਖ ਦਿੱਤਾ ਹੈ, ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਉੱਤੇ ਆਉਂਦਾ ਵੇਖੋਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN