ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਤਦ ਯਹੂਦਾ ਜਿਹ ਨੇ ਉਸ ਨੂੰ ਫੜਵਾਇਆ ਸੀ ਇਹ ਵੇਖ ਕੇ ਜੋ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ ਪਛਤਾਇਆ ਅਤੇ ਓਹ ਤੀਹ ਰੁਪਏ ਪਰਧਾਨ ਜਾਜਕਾਂ ਅਤੇ ਬਜੁਰਗਾਂ ਕੋਲ ਮੋੜ ਲਿਆਇਆ

ERVPA
3. ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ਡ਼ਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋਡ਼ ਦਿੱਤੇ।

IRVPA
3. ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 66 Verses, Current Verse 3 of Total Verses 66
  • ਤਦ ਯਹੂਦਾ ਜਿਹ ਨੇ ਉਸ ਨੂੰ ਫੜਵਾਇਆ ਸੀ ਇਹ ਵੇਖ ਕੇ ਜੋ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ ਪਛਤਾਇਆ ਅਤੇ ਓਹ ਤੀਹ ਰੁਪਏ ਪਰਧਾਨ ਜਾਜਕਾਂ ਅਤੇ ਬਜੁਰਗਾਂ ਕੋਲ ਮੋੜ ਲਿਆਇਆ
  • ERVPA

    ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ਡ਼ਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋਡ਼ ਦਿੱਤੇ।
  • IRVPA

    ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
Total 66 Verses, Current Verse 3 of Total Verses 66
×

Alert

×

punjabi Letters Keypad References