ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
64. ਇਸ ਲਈ ਹੁਕਮ ਕਰੋ ਜੋ ਤੀਏ ਦਿਨ ਤੀਕਰ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆਣ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਨਾ ਆਖਣ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਸੋ ਪਿਛਲੀ ਭੁੱਲ ਪਹਿਲੀ ਨਾਲੋਂ ਬੁਰੀ ਹੋਊਗੀ

ERVPA
64. ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉਠ ਪਿਆ ਹੈ। ਇਹ ਅਖੀਰਲਾ ਪਖੰਡ ਪਹਿਲੇ ਨਾਲੋਂ ਵੀ ਭੈਡ਼ਾ ਹੋਵੇਗਾ।”

IRVPA
64. ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 66 Verses, Current Verse 64 of Total Verses 66
  • ਇਸ ਲਈ ਹੁਕਮ ਕਰੋ ਜੋ ਤੀਏ ਦਿਨ ਤੀਕਰ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆਣ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਨਾ ਆਖਣ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਸੋ ਪਿਛਲੀ ਭੁੱਲ ਪਹਿਲੀ ਨਾਲੋਂ ਬੁਰੀ ਹੋਊਗੀ
  • ERVPA

    ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉਠ ਪਿਆ ਹੈ। ਇਹ ਅਖੀਰਲਾ ਪਖੰਡ ਪਹਿਲੇ ਨਾਲੋਂ ਵੀ ਭੈਡ਼ਾ ਹੋਵੇਗਾ।”
  • IRVPA

    ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।
Total 66 Verses, Current Verse 64 of Total Verses 66
×

Alert

×

punjabi Letters Keypad References