ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਮੈਂ ਯੂਹੰਨਾ ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ ਓਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ ਪਰਮੇਸੁਰ ਦੇ ਬਚਨ ਅਤੇ ਯਿਸੂ ਦੀ ਸਾਖੀ ਦੇ ਕਾਰਨ ਓਸ ਟਾਪੂ ਵਿੱਚ ਸਾਂ ਜਿਹੜਾ ਪਾਤਮੁਸ ਕਰਕੇ ਸਦਾਉਂਦਾ ਹੈ

ERVPA
9. ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕਠ੍ਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁਖ, ਰਾਜ ਅਤੇ ਸਹਿਣਸ਼ਕਤੀ। ਮੈਂ ਆਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।

IRVPA
9. ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 20 Verses, Current Verse 9 of Total Verses 20
1 2 3 4 5 6 7 8 9 10 11 12 13 14 15 16 17
18 19 20
  • ਮੈਂ ਯੂਹੰਨਾ ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ ਓਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ ਪਰਮੇਸੁਰ ਦੇ ਬਚਨ ਅਤੇ ਯਿਸੂ ਦੀ ਸਾਖੀ ਦੇ ਕਾਰਨ ਓਸ ਟਾਪੂ ਵਿੱਚ ਸਾਂ ਜਿਹੜਾ ਪਾਤਮੁਸ ਕਰਕੇ ਸਦਾਉਂਦਾ ਹੈ
  • ERVPA

    ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕਠ੍ਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁਖ, ਰਾਜ ਅਤੇ ਸਹਿਣਸ਼ਕਤੀ। ਮੈਂ ਆਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।
  • IRVPA

    ਮੈਂ ਯੂਹੰਨਾ, ਜੋ ਤੁਹਾਡਾ ਭਰਾ ਅਤੇ ਤੁਹਾਡੇ ਨਾਲ ਰਲ ਕੇ, ਉਸ ਬਿਪਤਾ ਅਤੇ ਰਾਜ ਅਤੇ ਸਬਰ ਵਿੱਚ ਜੋ ਯਿਸੂ ਵਿੱਚ ਹੈ ਸਾਂਝੀ ਹਾਂ, ਪਰਮੇਸ਼ੁਰ ਦੇ ਬਚਨ ਅਤੇ ਯਿਸੂ ਦੀ ਗਵਾਹੀ ਦੇਣ ਦੇ ਕਾਰਨ ਉਸ ਟਾਪੂ ਵਿੱਚ ਸੀ, ਜਿਸ ਨੂੰ ਪਾਤਮੁਸ ਕਿਹਾ ਜਾਂਦਾ ਹੈ।
Total 20 Verses, Current Verse 9 of Total Verses 20
1 2 3 4 5 6 7 8 9 10 11 12 13 14 15 16 17
18 19 20
×

Alert

×

punjabi Letters Keypad References