ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਜਿਹ ਨੇ ਅਕਾਸ਼ ਅਤੇ ਜੋ ਕੁਝ ਉਹ ਦੇ ਵਿੱਚ ਹੈ ਅਤੇ ਧਰਤੀ ਅਤੇ ਜੋ ਕੁਝ ਉਹ ਦੇ ਵਿੱਚ ਅਤੇ ਸਮੁੰਦਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਉਤਪਤ ਕੀਤਾ ਉਹ ਦੀ ਸੌਂਹ ਖਾਧੀ ਭਈ ਹੋਰ ਚਿਰ ਨਹੀਂ ਲੱਗੇਗਾ!

ERVPA
6. ਦ੍ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹਡ਼ਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, "ਹੁਣ ਇਥੇ ਹੋਰ ਢਿਲ੍ਲ ਨਹੀਂ ਹੋਵੇਗੀ।

IRVPA
6. ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 11 Verses, Current Verse 6 of Total Verses 11
1 2 3 4 5 6 7 8 9 10 11
  • ਅਤੇ ਜਿਹੜਾ ਜੁੱਗੋ ਜੁੱਗ ਜੀਉਂਦਾ ਹੈ ਜਿਹ ਨੇ ਅਕਾਸ਼ ਅਤੇ ਜੋ ਕੁਝ ਉਹ ਦੇ ਵਿੱਚ ਹੈ ਅਤੇ ਧਰਤੀ ਅਤੇ ਜੋ ਕੁਝ ਉਹ ਦੇ ਵਿੱਚ ਅਤੇ ਸਮੁੰਦਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਉਤਪਤ ਕੀਤਾ ਉਹ ਦੀ ਸੌਂਹ ਖਾਧੀ ਭਈ ਹੋਰ ਚਿਰ ਨਹੀਂ ਲੱਗੇਗਾ!
  • ERVPA

    ਦ੍ਦੂਤ ਨੇ ਉਸ ਇੱਕ ਦੇ ਨਾਂ ਦੀ ਸੌਂਹ ਖਾਧੀ ਜਿਹਡ਼ਾ ਹਮੇਸ਼ਾ ਅਤੇ ਹਮੇਸ਼ਾ ਰਹਿੰਦਾ ਹੈ, ਜਿਸਨੇ ਅਕਾਸ਼ ਅਤੇ ਉਸ ਵਿਚਲਾ ਸਭ ਕੁਝ, ਧਰਤੀ ਅਤੇ ਇਸ ਵਿਚਲਾ ਸਭ ਕੁਝ, ਸਮੁੰਦਰ ਅਤੇ ਇਸ ਵਿਚਲਾ ਸਭ ਕੁਝ ਸਾਜਿਆ ਹੈ। ਦੂਤ ਨੇ ਆਖਿਆ, "ਹੁਣ ਇਥੇ ਹੋਰ ਢਿਲ੍ਲ ਨਹੀਂ ਹੋਵੇਗੀ।
  • IRVPA

    ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!
Total 11 Verses, Current Verse 6 of Total Verses 11
1 2 3 4 5 6 7 8 9 10 11
×

Alert

×

punjabi Letters Keypad References