ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਓਸ ਤੀਵੀਂ ਈਜ਼ਬਲ ਨੂੰ ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਝੱਲੀ ਜਾਂਦਾ ਹੈਂ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਭਈ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ

ERVPA
20. ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।

IRVPA
20. ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 20 of Total Verses 29
  • ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਓਸ ਤੀਵੀਂ ਈਜ਼ਬਲ ਨੂੰ ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਝੱਲੀ ਜਾਂਦਾ ਹੈਂ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਭਈ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ
  • ERVPA

    ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।
  • IRVPA

    ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।
Total 29 Verses, Current Verse 20 of Total Verses 29
×

Alert

×

punjabi Letters Keypad References