ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।

ERVPA
13. ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਤ੍ਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁਲ੍ਹੇ।

IRVPA
13. ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 13 of Total Verses 33
  • ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।
  • ERVPA

    ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਤ੍ਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁਲ੍ਹੇ।
  • IRVPA

    ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
Total 33 Verses, Current Verse 13 of Total Verses 33
×

Alert

×

punjabi Letters Keypad References