ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਅਤੇ ਅਸੁੰਨਤੀਆਂ ਦਾ ਭੀ ਪਿਤਾ ਹੋਵੇ, ਨਾ ਓਹਨਾਂ ਦਾ ਜੋ ਨਿਰੇ ਸੁੰਨਤੀ ਹਨ ਸਗੋਂ ਓਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੀ ਉਸ ਨਿਹਚਾ ਦੀ ਚਾਲ ਚੱਲਦੇ ਹਨ ਜਿਹ ਨੂੰ ਉਹ ਅਸੁੰਨਤ ਦੇ ਹਾਲ ਵਿੱਚ ਰੱਖਦਾ ਸੀ

ERVPA
12. ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹਡ਼ੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇਕੱਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸਨੂੰ ਉਹ ਮੰਨਦੇ ਹਨ ਜਿਹਡ਼ੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।

IRVPA
12. ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 12 of Total Verses 25
  • ਅਤੇ ਅਸੁੰਨਤੀਆਂ ਦਾ ਭੀ ਪਿਤਾ ਹੋਵੇ, ਨਾ ਓਹਨਾਂ ਦਾ ਜੋ ਨਿਰੇ ਸੁੰਨਤੀ ਹਨ ਸਗੋਂ ਓਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੀ ਉਸ ਨਿਹਚਾ ਦੀ ਚਾਲ ਚੱਲਦੇ ਹਨ ਜਿਹ ਨੂੰ ਉਹ ਅਸੁੰਨਤ ਦੇ ਹਾਲ ਵਿੱਚ ਰੱਖਦਾ ਸੀ
  • ERVPA

    ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹਡ਼ੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇਕੱਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸਨੂੰ ਉਹ ਮੰਨਦੇ ਹਨ ਜਿਹਡ਼ੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
  • IRVPA

    ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।
Total 25 Verses, Current Verse 12 of Total Verses 25
×

Alert

×

punjabi Letters Keypad References