ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ

ERVPA
17. ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹਡ਼ਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।

IRVPA
17. ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 17 of Total Verses 25
  • ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ) ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਹ ਦੀ ਉਸ ਨੇ ਪਰਤੀਤ ਕੀਤੀ ਜਿਹੜਾ ਮੁਰਦਿਆਂ ਨੂੰ ਜਿਵਾਲਦਾ ਅਤੇ ਓਹਨਾਂ ਅਣਹੋਣੀਆਂ ਵਸਤਾਂ ਨੂੰ ਇਉਂ ਸੱਦਦਾ ਹੈ ਭਈ ਜਾਣੋ ਓਹ ਸਨਮੁਖ ਹਨ
  • ERVPA

    ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹਡ਼ਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
  • IRVPA

    ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।
Total 25 Verses, Current Verse 17 of Total Verses 25
×

Alert

×

punjabi Letters Keypad References