ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਇਸ ਲਈ ਜੇ ਉਹ ਆਪਣੇ ਭਰਤਾ ਦੇ ਜੀਉਂਦੇ ਜੀ ਦੂਏ ਦੀ ਹੋ ਜਾਵੇ ਤਾਂ ਜ਼ਾਨੀ ਸਦਾਵੇਗੀ ਪਰ ਜੇ ਉਹ ਦਾ ਭਰਤਾ ਮਰ ਜਾਏ ਤਾਂ ਉਹ ਸ਼ਰਾ ਤੋਂ ਛੁੱਟ ਗਈ ਅਤੇ ਭਾਵੇਂ ਦੂਏ ਭਰਤਾ ਦੀ ਹੋ ਭੀ ਜਾਵੇ ਪਰ ਉਹ ਜ਼ਾਨੀ ਨਹੀਂ ਹੁੰਦੀ

ERVPA
3. ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।

IRVPA
3. ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 3 of Total Verses 25
  • ਇਸ ਲਈ ਜੇ ਉਹ ਆਪਣੇ ਭਰਤਾ ਦੇ ਜੀਉਂਦੇ ਜੀ ਦੂਏ ਦੀ ਹੋ ਜਾਵੇ ਤਾਂ ਜ਼ਾਨੀ ਸਦਾਵੇਗੀ ਪਰ ਜੇ ਉਹ ਦਾ ਭਰਤਾ ਮਰ ਜਾਏ ਤਾਂ ਉਹ ਸ਼ਰਾ ਤੋਂ ਛੁੱਟ ਗਈ ਅਤੇ ਭਾਵੇਂ ਦੂਏ ਭਰਤਾ ਦੀ ਹੋ ਭੀ ਜਾਵੇ ਪਰ ਉਹ ਜ਼ਾਨੀ ਨਹੀਂ ਹੁੰਦੀ
  • ERVPA

    ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
  • IRVPA

    ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।
Total 25 Verses, Current Verse 3 of Total Verses 25
×

Alert

×

punjabi Letters Keypad References