ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
5. ਪਰ ਹੇਰਕ ਇਸਤ੍ਰੀ ਜਿਹੜੀ ਅਣਕੱਜੇ ਸਿਰ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦੀ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ ਭਈ ਮਾਨੋ ਉਹ ਦਾ ਸਿਰ ਮੁੰਨਿਆ ਗਿਆ ਹੈ

ERVPA
5. ਪਰ ਹਰ ਔਰਤ ਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁਨ੍ਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।

IRVPA
5. ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 5 of Total Verses 34
  • ਪਰ ਹੇਰਕ ਇਸਤ੍ਰੀ ਜਿਹੜੀ ਅਣਕੱਜੇ ਸਿਰ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦੀ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ ਭਈ ਮਾਨੋ ਉਹ ਦਾ ਸਿਰ ਮੁੰਨਿਆ ਗਿਆ ਹੈ
  • ERVPA

    ਪਰ ਹਰ ਔਰਤ ਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁਨ੍ਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।
  • IRVPA

    ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।
Total 34 Verses, Current Verse 5 of Total Verses 34
×

Alert

×

punjabi Letters Keypad References