ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਹੇ ਭਰਾਵੋ, ਮੈਂ ਏਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆ ਭਈ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵੱਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਏ ਦੇ ਵਿਰੁੱਧ ਫੁੱਲ ਜਾਉ

ERVPA
6. ਭਰਾਵੋ ਅਤੇ ਭੈਣੋ, ਮੈਂ ਅਪੁਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸਕੋਂ ਜਿਹਡ਼ੇ ਤੁਸੀਂ ਸਾਥੋਂ ਸਿਖ੍ਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।

IRVPA
6. ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 6 of Total Verses 21
1 2 3 4 5 6 7 8 9 10 11 12 13 14
  • ਹੇ ਭਰਾਵੋ, ਮੈਂ ਏਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆ ਭਈ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵੱਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਏ ਦੇ ਵਿਰੁੱਧ ਫੁੱਲ ਜਾਉ
  • ERVPA

    ਭਰਾਵੋ ਅਤੇ ਭੈਣੋ, ਮੈਂ ਅਪੁਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸਕੋਂ ਜਿਹਡ਼ੇ ਤੁਸੀਂ ਸਾਥੋਂ ਸਿਖ੍ਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।
  • IRVPA

    ਹੇ ਭਰਾਵੋ, ਮੈਂ ਇਹ ਗੱਲਾਂ ਤੁਹਾਡੇ ਨਮਿੱਤ ਆਪਣੇ ਅਤੇ ਅਪੁੱਲੋਸ ਦੇ ਉੱਤੇ ਨਮੂਨੇ ਦੇ ਤੌਰ ਤੇ ਲਾਈਆਂ ਕਿ ਤੁਸੀਂ ਸਾਡੇ ਕੋਲੋਂ ਇਹ ਸਿੱਖੋ ਕਿ ਜਿਹੜੀਆਂ ਗੱਲਾਂ ਲਿਖੀਆਂ ਹੋਈਆਂ ਹਨ ਉਨ੍ਹਾਂ ਤੋਂ ਪਰੇ ਨਾ ਵਧੋ ਕਿਤੇ ਇਉਂ ਨਾ ਹੋਵੇ ਜੋ ਤੁਸੀਂ ਇੱਕ ਦਾ ਪੱਖ ਕਰ ਕੇ ਦੂਜੇ ਦੇ ਵਿਰੁੱਧ ਹੋ ਜਾਓ।
Total 21 Verses, Current Verse 6 of Total Verses 21
1 2 3 4 5 6 7 8 9 10 11 12 13 14
×

Alert

×

punjabi Letters Keypad References