PAV
12. ਤਾਂ ਸਾਰੀ ਸਭਾ ਚੁੱਪ ਰਹੀ ਅਤੇ ਓਹ ਬਰਨਬਾਸ ਅਰ ਪੌਲੁਸ ਤੋਂ ਇਹ ਵਾਰਤਾ ਸੁਣਨ ਲੱਗੇ ਜੋ ਪਰਮੇਸ਼ੁਰ ਨੇ ਕਿਹੋ ਕਿਹੇ ਨਿਸ਼ਾਨ ਅਤੇ ਅਚੰਭੇ ਓਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਲੇ
ERVPA
12. ਤਦ ਸਾਰਾ ਟੋਲਾ ਚੁੱਪ ਹੋ ਗਿਆ। ਉਨ੍ਹਾਂ ਨੇ ਪੌਲੁਸ ਅਤੇ ਬਰਨਬਾਸ ਨੂੰ ਚਮਤਕਾਰੀ ਨਿਸ਼ਾਨਾਂ ਬਾਰੇ ਬੋਲਦਿਆਂ ਸੁਣਿਆ। ਅਤੇ ਉਨ੍ਹਾਂ ਅਚੰਭਿਆਂ ਨੂੰ ਜੋ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਗੈਰ-ਯਹੂਦੀਆਂ ਵਿੱਚ ਕਰਵਾਏ।
IRVPA
12. ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN