PAV
20. ਸਗੋਂ ਓਹਨਾਂ ਨੂੰ ਲਿਖ ਭੇਜੀਏ ਭਈ ਮੂਰਤਾਂ ਦੀਆਂ ਪਲੀਤਗੀਆਂ ਅਤੇ ਹਰਾਮਕਾਰੀ ਅਤੇ ਗਲ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ
ERVPA
20. ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ: ਉਹ ਭੋਜਨ ਨਾ ਖਾਓ ਜਿਹਡ਼ਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁਧ ਕਰਦਾ ਹੈ।) ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ। ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ।
IRVPA
20. ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN