ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਅਤੇ ਜਾਂ ਅਸੀਂ ਸੱਭੇ ਭੋਂ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਖਿਆ ਵਿੱਚ ਮੈਨੂੰ ਐਉਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ ਪ੍ਰੈਣ ਦੀ ਆਰ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!

ERVPA
14. ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲਡ਼ਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’

IRVPA
14. ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 14 of Total Verses 32
  • ਅਤੇ ਜਾਂ ਅਸੀਂ ਸੱਭੇ ਭੋਂ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਖਿਆ ਵਿੱਚ ਮੈਨੂੰ ਐਉਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂॽ ਪ੍ਰੈਣ ਦੀ ਆਰ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
  • ERVPA

    ਅਸੀਂ ਸਾਰੇ ਜ਼ਮੀਨ ਤੇ ਡਿੱਗ ਗਏ। ਫ਼ੇਰ ਮੈਂ ਇਬਰਾਨੀ ਭਾਸ਼ਾ ਵਿੱਚ ਆਖਦੀ ਇੱਕ ਅਵਾਜ਼ ਸੁਣੀ। ‘ਸੌਲੁਸ, ਸੌਲੁਸ, ਤੂੰ ਮੈਨੂੰ ਕਸ਼ਟ ਕਿਉਂ ਦੇ ਰਿਹਾ ਹੈਂ? ਮੇਰੇ ਖਿਲਾਫ਼ ਲਡ਼ਕੇ ਤੂੰ ਆਪਣੇ ਆਪ ਨੂੰ ਸੱਟ ਮਾਰ ਰਿਹਾ ਹੈਂ।’
  • IRVPA

    ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!
Total 32 Verses, Current Verse 14 of Total Verses 32
×

Alert

×

punjabi Letters Keypad References