ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਤਾਂ ਤੁਸਾਂ ਸਭਨਾਂ ਨੂੰ ਅਤੇ ਇਸਰਾਏਲ ਦਿਆਂ ਸਾਰਿਆਂ ਲੋਕਾਂ ਨੂੰ ਮਲੂਮ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਹ ਨੂੰ ਤੁਸਾਂ ਸਲੀਬ ਉੱਤੇ ਚੜ੍ਹਾਇਆ ਅਤੇ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਉੱਸੇ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜਾ ਹੈ

ERVPA
10. ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗਡ਼ਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸਨੂੰ ਤੁਸੀਂ ਸੂਲੀ ਚਾਢ਼ਿਆ ਸੀ। ਪ੍ਰਭੂ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗਡ਼ਾ ਸੀ ਪਰ ਹੁਣ ਚੱਲ ਸਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਮ੍ਹਣੇ ਖਡ਼ਾ ਹੋਣ ਦੇ ਯੋਗ ਹੈ।

IRVPA
10. ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 37 Verses, Current Verse 10 of Total Verses 37
  • ਤਾਂ ਤੁਸਾਂ ਸਭਨਾਂ ਨੂੰ ਅਤੇ ਇਸਰਾਏਲ ਦਿਆਂ ਸਾਰਿਆਂ ਲੋਕਾਂ ਨੂੰ ਮਲੂਮ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਹ ਨੂੰ ਤੁਸਾਂ ਸਲੀਬ ਉੱਤੇ ਚੜ੍ਹਾਇਆ ਅਤੇ ਜਿਹ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਉੱਸੇ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜਾ ਹੈ
  • ERVPA

    ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗਡ਼ਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸਨੂੰ ਤੁਸੀਂ ਸੂਲੀ ਚਾਢ਼ਿਆ ਸੀ। ਪ੍ਰਭੂ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗਡ਼ਾ ਸੀ ਪਰ ਹੁਣ ਚੱਲ ਸਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਮ੍ਹਣੇ ਖਡ਼ਾ ਹੋਣ ਦੇ ਯੋਗ ਹੈ।
  • IRVPA

    ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।
Total 37 Verses, Current Verse 10 of Total Verses 37
×

Alert

×

punjabi Letters Keypad References