ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
45. ਅਤੇ ਉਸ ਨੂੰ ਸਾਡੇ ਪਿਉ ਦਾਦੇ ਅਗਲਿਆਂ ਤੋਂ ਪਾ ਕੇ ਯਹੋਸ਼ੁਆ ਦੇ ਨਾਲ ਤਦ ਐੱਥੇ ਲਿਆਏ ਜਦ ਉਨ੍ਹਾਂ ਕੌਮਾਂ ਦੀ ਮਿਲਖ ਪਾਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਦੇ ਅੱਗਿਓ ਕੱਢ ਦਿੱਤਾ ਅਤੇ ਉਹ ਦਾਊਦ ਦੇ ਦਿਨਾਂ ਤੀਕ ਰਿਹਾ

ERVPA
45. ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉਥੇ ਗਏ ਅਤੇ ਪਰਮੇਸ਼ੁਰ ਨੇ ਉਥੋਂ ਦੂਜੇ ਲੋਕਾਂ ਨੂੰ ਬਾਹਰ ਕਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।

IRVPA
45. ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 60 Verses, Current Verse 45 of Total Verses 60
  • ਅਤੇ ਉਸ ਨੂੰ ਸਾਡੇ ਪਿਉ ਦਾਦੇ ਅਗਲਿਆਂ ਤੋਂ ਪਾ ਕੇ ਯਹੋਸ਼ੁਆ ਦੇ ਨਾਲ ਤਦ ਐੱਥੇ ਲਿਆਏ ਜਦ ਉਨ੍ਹਾਂ ਕੌਮਾਂ ਦੀ ਮਿਲਖ ਪਾਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਦੇ ਅੱਗਿਓ ਕੱਢ ਦਿੱਤਾ ਅਤੇ ਉਹ ਦਾਊਦ ਦੇ ਦਿਨਾਂ ਤੀਕ ਰਿਹਾ
  • ERVPA

    ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉਥੇ ਗਏ ਅਤੇ ਪਰਮੇਸ਼ੁਰ ਨੇ ਉਥੋਂ ਦੂਜੇ ਲੋਕਾਂ ਨੂੰ ਬਾਹਰ ਕਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।
  • IRVPA

    ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।
Total 60 Verses, Current Verse 45 of Total Verses 60
×

Alert

×

punjabi Letters Keypad References