ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਤਾਂ ਮੈਂ ਅਕਾਸ਼ ਅਤੇ ਧਰਤੀ ਦੀ ਗਵਾਹੀ ਤੁਹਾਡੇ ਵਿੱਰੁਧ ਅੱਜ ਲੈਂਦਾ ਹਾਂ ਕਿ ਛੇਤੀ ਨਾਲ ਉਸ ਧਰਤੀ ਉੱਤੋਂ ਤੁਹਾਡਾ ਉੱਕਾ ਹੀ ਨਾਸ ਹੋ ਜਾਵੇਗਾ ਜਿੱਥੇ ਤੁਸੀਂ ਕਬਜ਼ਾ ਕਰਨ ਨੂੰ ਯਰਦਨੋਂ ਪਾਰ ਜਾਂਦੇ ਹੋ। ਤਹਾਨੂੰ ਉਸ ਉੱਤੇ ਬਹੁਤੇ ਦਿਨਾਂ ਤੀਕ ਰਹਿਣ ਦਾ ਮੌਕਾ ਨਾ ਮਿਲੇਗਾ ਸਗੋਂ ਤੁਹਾਡਾ ਉੱਕਾ ਹੀ ਸੱਤਿਆ ਨਾਸ ਹੋ ਜਾਵੇਗਾ

ERVPA

IRVPA
26. ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 26 of Total Verses 49
  • ਤਾਂ ਮੈਂ ਅਕਾਸ਼ ਅਤੇ ਧਰਤੀ ਦੀ ਗਵਾਹੀ ਤੁਹਾਡੇ ਵਿੱਰੁਧ ਅੱਜ ਲੈਂਦਾ ਹਾਂ ਕਿ ਛੇਤੀ ਨਾਲ ਉਸ ਧਰਤੀ ਉੱਤੋਂ ਤੁਹਾਡਾ ਉੱਕਾ ਹੀ ਨਾਸ ਹੋ ਜਾਵੇਗਾ ਜਿੱਥੇ ਤੁਸੀਂ ਕਬਜ਼ਾ ਕਰਨ ਨੂੰ ਯਰਦਨੋਂ ਪਾਰ ਜਾਂਦੇ ਹੋ। ਤਹਾਨੂੰ ਉਸ ਉੱਤੇ ਬਹੁਤੇ ਦਿਨਾਂ ਤੀਕ ਰਹਿਣ ਦਾ ਮੌਕਾ ਨਾ ਮਿਲੇਗਾ ਸਗੋਂ ਤੁਹਾਡਾ ਉੱਕਾ ਹੀ ਸੱਤਿਆ ਨਾਸ ਹੋ ਜਾਵੇਗਾ
  • IRVPA

    ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।
Total 49 Verses, Current Verse 26 of Total Verses 49
×

Alert

×

punjabi Letters Keypad References