ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ

ERVPA
15. ਪ੍ਰਭੂ ਹਰ ਵਿਅਕਤੀ ਦਾ ਨਿਰਣਾ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਰਣਾ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”

IRVPA
15. ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 15 of Total Verses 25
  • ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ
  • ERVPA

    ਪ੍ਰਭੂ ਹਰ ਵਿਅਕਤੀ ਦਾ ਨਿਰਣਾ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਰਣਾ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”
  • IRVPA

    ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।
Total 25 Verses, Current Verse 15 of Total Verses 25
×

Alert

×

punjabi Letters Keypad References