ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
32. ਨੀਨਵਾਹ ਦੇ ਲੋਕ ਅਦਾਲਤ ਵਿੱਚ ਏਸ ਪੀਹੜੀ ਦੇ ਲੋਕਾਂ ਨਾਲ ਉੱਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ ।।

ERVPA
32. ਨਿਰਣੇ ਦੇ ਦਿਨ ਨੀਨਵਾਹ ਦੇ ਲੋਕ ਖਢ਼ੇ ਹੋਣਗੇ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵਧੇਰੇ ਮਹਾਨ ਕੋਈ ਇਥੇ ਹੈ।

IRVPA
32. ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ। ਮੱਤੀ 5:15; 6:22, 23



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 32 of Total Verses 54
  • ਨੀਨਵਾਹ ਦੇ ਲੋਕ ਅਦਾਲਤ ਵਿੱਚ ਏਸ ਪੀਹੜੀ ਦੇ ਲੋਕਾਂ ਨਾਲ ਉੱਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ ।।
  • ERVPA

    ਨਿਰਣੇ ਦੇ ਦਿਨ ਨੀਨਵਾਹ ਦੇ ਲੋਕ ਖਢ਼ੇ ਹੋਣਗੇ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵਧੇਰੇ ਮਹਾਨ ਕੋਈ ਇਥੇ ਹੈ।
  • IRVPA

    ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ। ਮੱਤੀ 5:15; 6:22, 23
Total 54 Verses, Current Verse 32 of Total Verses 54
×

Alert

×

punjabi Letters Keypad References