ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ

ERVPA
33. ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀਡ਼ੇ ਨਸ਼ਟ ਕਰ ਸਕਦੇ ਹਨ।

IRVPA
33. ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 59 Verses, Current Verse 33 of Total Verses 59
  • ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ
  • ERVPA

    ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀਡ਼ੇ ਨਸ਼ਟ ਕਰ ਸਕਦੇ ਹਨ।
  • IRVPA

    ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
Total 59 Verses, Current Verse 33 of Total Verses 59
×

Alert

×

punjabi Letters Keypad References