ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ

ERVPA
8. ਤ੍ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸਕਦਾ ਹੈ।

IRVPA
8. ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 8 of Total Verses 38
  • ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ
  • ERVPA

    ਤ੍ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸਕਦਾ ਹੈ।
  • IRVPA

    ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
Total 38 Verses, Current Verse 8 of Total Verses 38
×

Alert

×

punjabi Letters Keypad References