PAV
18. ਅਰ ਵੇਖੋ, ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ ਮੰਜੇ ਉੱਤੇ ਲਿਆਏ ਅਤੇ ਚਾਹਿਆ ਜੋ ਉਹ ਨੂੰ ਅੰਦਰ ਲੈ ਜਾਕੇ ਉਹ ਦੇ ਅੱਗੇ ਰੱਖਣ
ERVPA
18. ਉਥੇ ਇੱਕ ਮਨੁੱਖ ਸੀ ਜਿਸਨੂੰ ਅਧਰੰਗ ਹੋਇਆ ਸੀ। ਕੁਝ ਲੋਕ ਉਸਨੂੰ ਮੰਜੀ ਤੇ ਚੁੱਕ ਕੇ ਲਿਆਏ। ਉਹ ਆਦਮੀ ਚਾਹੁੰਦੇ ਸਨ ਕਿ ਉਹ ਇਸ ਅਧਰੰਗੀ ਨੂੰ ਅੰਦਰ ਲੈਜਾਕੇ ਯਿਸੂ ਦੇ ਸਾਮ੍ਹਣੇ ਰੱਖਣ।
IRVPA
18. ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN