PAV
27. ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ
ERVPA
27. ਜੇਕਰ ਮੈਂ ਭੂਤਾਂ ਨੂੰ ਕਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।
IRVPA
27. ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN