PAV
45. ਤਦ ਉਹ ਜਾਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ। ਤਾਂ ਉਸ ਮਨੁੱਖ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਵੀ ਠੀਕ ਇਹੋ ਜਿਹਾ ਹਾਲ ਹੋਵੇਗਾ।।
ERVPA
45. ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈਡ਼ੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
IRVPA
45. ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN