ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ

ERVPA
34. “ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹਡ਼ੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।

IRVPA
34. ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 34 of Total Verses 46
  • ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ
  • ERVPA

    “ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹਡ਼ੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
  • IRVPA

    ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।
Total 46 Verses, Current Verse 34 of Total Verses 46
×

Alert

×

punjabi Letters Keypad References