ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਉਂ ਜਿਹੜੀ ਪਰਮੇਸ਼ੁਰ ਵੱਲੋਂ ਸੁਰਗ ਵਿੱਚੋਂ ਉਤਰਦੀ ਹੈ ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ

ERVPA
12. ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।

IRVPA
12. ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 22 Verses, Current Verse 12 of Total Verses 22
  • ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਉਂ ਜਿਹੜੀ ਪਰਮੇਸ਼ੁਰ ਵੱਲੋਂ ਸੁਰਗ ਵਿੱਚੋਂ ਉਤਰਦੀ ਹੈ ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ
  • ERVPA

    ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਆ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ।
  • IRVPA

    ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।
Total 22 Verses, Current Verse 12 of Total Verses 22
×

Alert

×

punjabi Letters Keypad References