ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਅਤੇ ਓਹ ਇਹ ਆਖਦਿਆਂ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਜੋਗ ਹੈਂ, ਕਿਉਂਕਿ ਤੂੰ ਕੋਹਿਆ ਗਿਆ ਸੈਂ, ਅਤੇ ਤੈਂ ਆਪਣੇ ਲਹੂ ਨਾਲ ਹਰੇਕ ਗੋਤ, ਭਾਖਿਆ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,

ERVPA
9. ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ; "ਤੂੰ ਇਹ ਸੂਚੀ ਪੱਤਰ ਲੈਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।

IRVPA
9. ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 9 of Total Verses 14
1 2 3 4 5 6 7 8 9 10 11 12 13 14
  • ਅਤੇ ਓਹ ਇਹ ਆਖਦਿਆਂ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਜੋਗ ਹੈਂ, ਕਿਉਂਕਿ ਤੂੰ ਕੋਹਿਆ ਗਿਆ ਸੈਂ, ਅਤੇ ਤੈਂ ਆਪਣੇ ਲਹੂ ਨਾਲ ਹਰੇਕ ਗੋਤ, ਭਾਖਿਆ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
  • ERVPA

    ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ; "ਤੂੰ ਇਹ ਸੂਚੀ ਪੱਤਰ ਲੈਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
  • IRVPA

    ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Total 14 Verses, Current Verse 9 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References