PAV
12. ਫੇਰ ਯਸਾਯਾਹ ਆਖਦਾ ਹੈ, - ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸਾ ਰੱਖਣਗੀਆਂ।।
ERVPA
12. ਅਤੇ ਯਸਾਯਾਹ ਆਖਦਾ ਹੈ, “ਕੋਈ ਯਸੀ ਦੇ ਪਰਿਵਾਰ ਵਿੱਚੋਂ ਉਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।” ਯਸਾਯਾਹ 11:10
IRVPA
12. ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN