PAV
25. ਜਾਂ ਓਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਓਹ ਚੱਲੇ ਗਏ ਕਿ ਪਵਿੱਤ੍ਰ ਆਤਮਾ ਨੂੰ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, -
ERVPA
25. ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:
IRVPA
25. ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN