PAV
16. ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ
ERVPA
16. ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗਡ਼ੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
IRVPA
16. ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN