PAV
58. ਅਤੇ ਸ਼ਹਿਰੋਂ ਬਾਹਰ ਕੱਢ ਕੇ ਉਹ ਨੂੰ ਪਥਰਾਹ ਕੀਤਾ ਅਰ ਗਵਾਹਾਂ ਨੇ ਆਪਣੇ ਬਸਤਰ ਸੌਲੁਸ ਨਾਮੇ ਇੱਕ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ
ERVPA
58. ਉਨ੍ਹਾਂ ਨੇ ਉਸਨੂੰ ਸ਼ਹਿਰੋਂ ਬਾਹਰ ਕਢ ਦਿੱਤਾ ਅਤੇ ਉਸਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰਖ ਦਿੱਤੇ।
IRVPA
58. ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN