PAV
11. ਸਾਰੀ ਤਾੜਨਾ ਤਾਂ ਓਸ ਵੇਲੇ ਅਨੰਦ ਦੀ ਨਹੀਂ ਸਗੋਂ ਸੋਗ ਦੀ ਗੱਲ ਸੁੱਝਦੀ ਹੈ ਪਰ ਮਗਰੋਂ ਉਹ ਓਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਧਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ
ERVPA
11. ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।
IRVPA
11. ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN