PAV
3. ਜਿਹ ਦਾ ਨਾ ਪਿਤਾ ਨਾ ਮਾਤਾ ਨਾ ਕੁਲਪੱਤ੍ਰੀ ਹੈ, ਜਿਹ ਦੇ ਨਾ ਦਿਨਾਂ ਦਾ ਆਦ, ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤ੍ਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।।
ERVPA
3. “ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰਖਦਾ ਹੈ।
IRVPA
3. ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN