ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਨਾਲ ਘੱਲਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਨਾ ਚੱਲੇ ਭਈ ਓਹਨਾਂ ਦੀ ਪੂਜਾ ਕਰੇ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ

ERVPA

IRVPA
15. ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 19 Verses, Current Verse 15 of Total Verses 19
1 2 3 4 5 6
7 8 9 10 11 12 13 14 15 16 17 18 19
  • ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਘੱਲਿਆ, ਸਗੋਂ ਜਤਨ ਨਾਲ ਘੱਲਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦਿਓਤਿਆਂ ਦੇ ਪਿੱਛੇ ਨਾ ਚੱਲੇ ਭਈ ਓਹਨਾਂ ਦੀ ਪੂਜਾ ਕਰੇ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
  • IRVPA

    ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
Total 19 Verses, Current Verse 15 of Total Verses 19
1 2 3 4 5 6
7 8 9 10 11 12 13 14 15 16 17 18 19
×

Alert

×

punjabi Letters Keypad References