ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।

ERVPA

IRVPA
17. ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 19 Verses, Current Verse 17 of Total Verses 19
1 2 3 4 5 6 7 8
9 10 11 12 13 14 15 16 17 18 19
  • ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।
  • IRVPA

    ਇਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਉਹਨਾਂ ਨਾਲ ਗੱਲ ਕੀਤੀ ਪਰ ਉਹਨਾਂ ਨੇ ਸੁਣੀ ਨਹੀਂ, ਮੈਂ ਉਹਨਾਂ ਨੂੰ ਪੁਕਾਰਿਆ ਪਰ ਉਹਨਾਂ ਉੱਤਰ ਨਾ ਦਿੱਤਾ।
Total 19 Verses, Current Verse 17 of Total Verses 19
1 2 3 4 5 6 7 8
9 10 11 12 13 14 15 16 17 18 19
×

Alert

×

punjabi Letters Keypad References