ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਹਾਇ ਉਨ੍ਹਾਂ ਨੂੰ! ਕਿਉਂ ਜੋ ਓਹ ਕਇਨ ਦੇ ਰਾਹ ਲੱਗ ਤੁਰੇ ਅਤੇ ਲਾਹੇ ਪਿੱਛੇ ਬਿਲਆਮ ਦੇ ਭਰਮ ਵਿੱਚ ਸਿਰ ਤੋੜ ਭੱਜੇ ਅਤੇ ਕੋਰਾਹ ਦੇ ਵਿਰੋਧ ਵਿੱਚ ਨਾਸ ਹੋਏ

ERVPA
11. ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲਡ਼ੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।

IRVPA
11. ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 11 of Total Verses 25
  • ਹਾਇ ਉਨ੍ਹਾਂ ਨੂੰ! ਕਿਉਂ ਜੋ ਓਹ ਕਇਨ ਦੇ ਰਾਹ ਲੱਗ ਤੁਰੇ ਅਤੇ ਲਾਹੇ ਪਿੱਛੇ ਬਿਲਆਮ ਦੇ ਭਰਮ ਵਿੱਚ ਸਿਰ ਤੋੜ ਭੱਜੇ ਅਤੇ ਕੋਰਾਹ ਦੇ ਵਿਰੋਧ ਵਿੱਚ ਨਾਸ ਹੋਏ
  • ERVPA

    ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲਡ਼ੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
  • IRVPA

    ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।
Total 25 Verses, Current Verse 11 of Total Verses 25
×

Alert

×

punjabi Letters Keypad References